ਆਪਣੇ ਸਕੂਲ ਦੇ ਪ੍ਰਿੰਸੀਪਲ ਸਾਹਿਬ ਨੂੰ ਘਰ ਵਿਚ ਜ਼ਰੂਰੀ ਕੰਮ ਦੀ ਛੁੱਟੀ ਲੈਣ ਲਈ ਅਰਜ਼ੀ ਲਿਖੋ ।
Principal nu ghar vich Jaruri kam lai arji likho
ਸੇਵਾ ਵਿਖੇ
ਪ੍ਰਿੰਸੀਪਲ ਸਾਹਿਬ,
…….. ਸਕੂਲ,
………. ਸ਼ਹਿਰ ।
ਸ੍ਰੀਮਾਨ ਜੀ,
ਬੇਨਤੀ ਇਹ ਹੈ ਕਿ ਮੈਨੂੰ ਅੱਜ ਘਰ ਵਿਚ ਇਕ ਜ਼ਰੂਰੀ ਕੰਮ ਹੈ । ਇਸ ਲਈ ਮੈਂ ਅੱਜ ਸਕੂਲ ਨਹੀਂ ਆ ਸਕਦਾ। ਕਿਰਪਾ ਕਰਕੇ ਮੈਨੂੰ ਇਕ ਦਿਨ ਦੀ ਛੁੱਟੀ ਦਿੱਤੀ ਜਾਵੇ । ਆਪ ਦਾ ਅਤੀ ਧੰਨਵਾਦੀ ਹੋਵਾਂਗਾ ।
ਤਾਰੀਕ 24 ਸਤੰਬਰ,
ਆਪ ਜੀ ਦਾ ਆਗਿਆਕਾਰੀ,
ਵਿਕਾਸ ਚੰਦਰ,
ਜਮਾਤ ਛੇਵੀਂ ‘ਏ’।